ਆਉਣ ਵਾਲੇ ਦਿਨਾਂ ਚ ਮੌਸਮ ਬਹੁਤ ਖਰਾਬ ਹੋ ਸਕਦਾ ਹੈ – ਆਵੇਗਾ ਹਨੇਰੀ ਤੂਫਾਨ
ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਪੈ ਰਹੀ ਸੰਘਣੀ ਧੁੰਦ ਨੇ ਆਮ ਜਨ-ਜੀਵਨ ਨੂੰ ਬੁਰੀ…
ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਪੈ ਰਹੀ ਸੰਘਣੀ ਧੁੰਦ ਨੇ ਆਮ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਜਲੰਧਰ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਤੋਂ ਲੈ ਕੇ ਮੁੱਖ ਹਾਈਵੇਅ ਤੱਕ ਹਰ ਪਾਸੇ ਧੁੰਦ ਦੀ ਚਾਦਰ ਛਾਈ ਰਹੀ, ਜਿਸ ਕਾਰਨ ਵਾਹਨ ਚਾਲਕਾਂ ਨੂੰ ਆਵਾਜਾਈ ਦੌਰਾਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਵੇਰੇ ਸਮੇਂ ਵਿਜ਼ੀਬਿਲਟੀ ਕਾਫੀ ਘੱਟ…
ਮਹਾਨ ਤਪਸਵੀ ਯੋਗਰਾਜ ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ 671ਵੀਂ ਜਯੰਤੀ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ 20 ਜਨਵਰੀ ਨੂੰ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਹਰ ਸਾਲ ਇਹ ਪਾਵਨ ਦਿਹਾੜਾ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੁੰਦੇ ਹਨ। ਇਸ ਸਬੰਧੀ ਹਲਕਾ…
ਸਮਰਾਲਾ ਦੇ ਘੁਲਾਲ ਟੋਲ ਪਲਾਜ਼ਾ ‘ਤੇ ਕਿਸਾਨ ਅਤੇ ਨਿਹੰਗ ਜਥੇਬੰਦੀਆਂ ਹੋਈਆਂ ਇਕੱਤਰਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਟੋਲ ਪਲਾਜ਼ਿਆਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਫਰੀ ਕਰਨ ਦੀ ਕਾਲ ਦਿੱਤੀ ਗਈ। ਇਸ ਕਾਲ ਦੇ ਤਹਿਤ ਵੱਖ-ਵੱਖ ਥਾਵਾਂ ‘ਤੇ ਜਥੇਬੰਦੀਆਂ ਵੱਲੋਂ ਸ਼ਾਂਤਮਈ…
ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ…
ਭਾਰਤੀ ਆਟੋਮੋਬਾਈਲ ਮਾਰਕੀਟ ਵਿੱਚ Tata Motors ਦੀ ਆਉਣ ਵਾਲੀ SUV Tata Sierra ਨੇ ਲਾਂਚ ਤੋਂ ਪਹਿਲਾਂ ਹੀ ਗਾਹਕਾਂ ਦਾ ਧਿਆਨ ਖਿੱਚ ਲਿਆ ਹੈ। ਕੰਪਨੀ ਦੇ ਡੀਲਰ ਨੈਟਵਰਕ ਤੋਂ ਮਿਲੀ ਜਾਣਕਾਰੀ ਮੁਤਾਬਕ, Sierra ਲਈ ਲੋਕਾਂ ਵੱਲੋਂ ਭਾਰੀ ਦਿਲਚਸਪੀ ਦਿਖਾਈ ਜਾ ਰਹੀ ਹੈ ਅਤੇ ਕਈ ਸ਼ਹਿਰਾਂ ਵਿੱਚ ਪਹਿਲਾਂ ਹੀ ਬੁਕਿੰਗਾਂ ਸ਼ੁਰੂ ਹੋ ਚੁੱਕੀਆਂ ਹਨ।ਸੂਤਰਾਂ ਅਨੁਸਾਰ, Tata Sierra…
ਗੁਰਦਾਸਪੁਰ–ਮੁਕੇਰੀਆਂ ਮੁੱਖ ਮਾਰਗ ‘ਤੇ ਸਥਿਤ ਪੁਰਾਣਾ ਸ਼ਾਲਾ ਚੌਂਕ ਵਿਖੇ ਇਕ ਸੁਨਿਆਰੇ ਦੀ ਦੁਕਾਨ ‘ਚ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ, ਜਿੱਥੇ ਤਾਇਨਾਤ ਚੌਂਕੀਦਾਰ ਨੂੰ ਕਾਬੂ ਕਰਕੇ ਇਕ ਗੱਟਰ ਵਿਚ ਸੁੱਟ ਦਿੱਤਾ ਗਿਆ।ਦੁਕਾਨ ਵਿਚੋਂ ਲਗਭਗ ਸਾਢੇ ਤਿੰਨ ਕਿੱਲੋ ਚਾਂਦੀ, 12 ਮੁੰਦਰੀਆਂ, ਢਾਈ ਤੋਲੇ ਸੋਨਾ, ਬੱਚਿਆਂ…
ਅੱਜ ਤੁਹਾਨੂੰ ਇੱਕ ਅਜਿਹੀ ਮਾਂ ਦਿਖਾਉਣ ਜਾ ਰਹੇ ਹਾਂ ਜਿਸਨੇ ਧੀ ਦਾ ਬਦਲਾ ਲੈਣ ਲਈ ਕੋਰਟ ਚ ਗੋਲੀ ਚਲਾ ਕੇ ਠੋਕ ਦਿੱਤਾ ਸੀ ਕਾਤਿਲ ਕਹਿੰਦੇ ਨੇ ਜਦੋਂ ਸਿਰ ਤੋਂ ਪਾਣੀ ਲੰਘ ਜਾਵੇ ਫਿਰ ਹਥਿਆਰ ਚੁੱਕਣੇ ਪੈਂਦੇ ਆ ਜਦੋਂ ਜਜ਼ਬਾਤ ਜਿਉਣ ਨਹੀਂ ਦਿੰਦੇ ਤੇ ਅਣਖ ਵੰਗਾਰ ਦੀ ਹੋਵੇ ਉਦੋਂ ਕਈ ਬੰਦੇ ਦੋਸੀ ਨੂੰ ਫਿਰ ਆਪ ਸਜ਼ਾ…
ਪੰਜਾਬ ਵਿਚ ਸ਼ੂਗਰ ਦੇ ਕੇਸ ਤੇਜ਼ੀ ਨਾਲ ਵੱਧ ਰਹੇ – ਨਵੀਂ ਰਿਪੋਰਟ ਨੇ ਵਜਾਈ ਚੇਤਾਵਨੀ ਦੀ ਘੰਟੀ ਪੰਜਾਬ ਵਿਚ ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ ਚਿੰਤਾਜਨਕ ਗਤੀ ਨਾਲ ਵੱਧ ਰਹੀ ਹੈ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਨੇ ਖੁਲਾਸਾ ਕੀਤਾ ਹੈ ਕਿ ਹੁਣ ਸੂਬੇ ਦਾ ਹਰ 10ਵਾਂ ਵਿਅਕਤੀ ਸ਼ੂਗਰ ਨਾਲ ਪੀੜਤ ਹੈ। ਸਾਲ 2025–26 ਤੱਕ ਮਾਮਲਿਆਂ ਦੀ…
ਵੀਰਵਾਰ ਦੁਪਹਿਰ ਚੰਡੀਗੜ੍ਹ ਤੋਂ ਬਠਿੰਡਾ ਵੱਲ ਜਾ ਰਹੀ ਇੱਕ ਪ੍ਰਾਈਵੇਟ ਸਲੀਪਰ ਔਰਬਿਟ ਬੱਸ ਇੱਕ ਵੱਡੇ ਹਾਦਸੇ ਤੋਂ ਬਚ ਗਈ। ਪਿੰਡ ਚੰਨੋਂ ਦੇ ਨੇੜੇ ਹਾਈਵੇਅ ‘ਤੇ ਦੌੜ ਰਹੀ ਬੱਸ ਵਿੱਚ ਅਚਾਨਕ ਅੱਗ ਲੱਗ ਗਈ, ਪਰ ਬੱਸ ਸਟਾਫ ਦੀ ਚੁਸਤ ਕਾਰਵਾਈ ਨੇ ਲਗਭਗ 40 ਯਾਤਰੀਆਂ ਦੀ ਜਾਨ ਬਚਾ ਲਈ। ਡਰਾਈਵਰ ਮੁਤਾਬਕ, ਬੱਸ ਦੇ ਪਿਛਲੇ ਹਿੱਸੇ ਤੋਂ ਧੂੰਆ…
ਮਲੇਸ਼ੀਆ ਸਰਕਾਰ ਨੇ ਘੋਸ਼ਣਾ ਕੀਤੀ ਹੈ ਕਿ ਵਿਸ਼ਵ ਦੀ ਸਭ ਤੋਂ ਜ਼ਿਆਦਾ ਚਰਚਿਤ ਹਵਾਈ ਦੁਰਘਟਨਾਵਾਂ ‘ਚੋਂ ਇੱਕ—ਮਲੇਸ਼ੀਆ ਏਅਰਲਾਈਨਜ਼ ਉਡਾਣ MH370—ਦੀ ਭਾਲ ਮੁਹਿੰਮ ਮੁੜ ਸ਼ੁਰੂ ਕੀਤੀ ਜਾ ਰਹੀ ਹੈ। ਇਹ ਭਾਲ 30 ਦਸੰਬਰ ਤੋਂ ਦੱਖਣੀ ਭਾਰਤੀ ਮਹਾਂਸਾਗਰ ਦੇ ਇੱਕ ਨਿਰਧਾਰਤ ਖੇਤਰ ਵਿੱਚ ਕੀਤੀ ਜਾਵੇਗੀ। MH370, ਇੱਕ ਬੋਇੰਗ 777-200ER, 8 ਮਾਰਚ 2014 ਨੂੰ ਕੁਆਲਾਲੰਪੁਰ ਤੋਂ ਬੀਜਿੰਗ ਲਈ…