3 ਬੱਚਿਆਂ ਦੇ ਪਿਤਾ ਨਾਲ ਕੁੜੀ ਨੂੰ ਹੋਇਆ ਪਿਆਰ , ਗੁਸੇ ਚ ਆਏ ਭਰਾਵਾਂ ਨੇ ਭੈਣ ਨੂੰ ਉਤਾਰਿਆ ਮੌਤ ਦੇ ਘਾਟ ਅਤੇ ਫਿਰ…
ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ਦੇ ਪਿੰਡ ਮੁਰਵਾਲ ਵਿੱਚ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। 18 ਦਸੰਬਰ ਨੂੰ ਗਦਰਾ ਡਰੇਨ ਨੇੜੇ ਪੁਲ ਹੇਠੋਂ 20 ਸਾਲਾ ਲੜਕੀ ਦੀ ਲਾਸ਼ ਸ਼ੱਕੀ ਹਾਲਤ ਵਿਚ ਮਿਲੀ ਸੀ। ਲਾਸ਼ ‘ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਪੋਸਟਮਾਰਟਮ ਕਰਵਾਇਆ ਗਿਆ ਜਿਸ ਰਿਪੋਰਟ ਵਿੱਚ ਗਲਾ ਘੁੱਟ ਕੇ ਕਤਲ ਦੀ ਪੁਸ਼ਟੀ ਹੋਈ ਹੈ। ਇਸ ਮਾਮਲੇ…