CM ਮਾਨ ਨੇ ਸੁਣਾਈ ਖ਼ੁਸ਼ਖ਼ਬਰੀ – ਹੁਣ ਸਰਪੰਚਾਂ ਨੂੰ ਮਿਲਣਗੇ 2000 ਰੁਪਏ ਮਹੀਨਾ
ਚੰਡੀਗੜ੍ਹ: ਪੰਜਾਬ ਦੇ ਸਰਪੰਚਾਂ ਲਈ ਇੱਕ ਵੱਡੀ ਖ਼ੁਸ਼ਖ਼ਬਰੀ ਸਾਹਮਣੀ ਆਈ ਹੈ। ‘ਕੌਮੀ ਪੰਚਾਇਤੀ ਰਾਜ ਦਿਵਸ’ ਦੇ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਹੁਣ ਸਰਪੰਚਾਂ ਨੂੰ ਹਰ ਮਹੀਨੇ 2000 ਰੁਪਏ ਦੀ ਤਨਖ਼ਾਹ ਦਿੱਤੀ ਜਾਵੇਗੀ। ਇਹ ਐਲਾਨ ਚੰਡੀਗੜ੍ਹ ‘ਚ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਕੀਤਾ ਗਿਆ, ਜਿੱਥੇ CM ਮਾਨ ਨੇ…