Manmohan Singh Death – ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿਹਾਂਤ, ਦਿੱਲੀ ਏਮਜ਼ ਵਿੱਚ ਲਏ ਆਖਰੀ ਸਾਹ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ (26 Dec 2024) ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੀ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦੇਰ ਸ਼ਾਮ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਹ 92 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਸਨ। ਜਾਣਕਾਰੀ ਅਨੁਸਾਰ ਮਨਮੋਹਨ ਸਿੰਘ ਜੀ…