ਮਾਨਸਾ ’ਚ ਪਰਵਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ, ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਆਗੂ ਦੀ ਮੌਤ
Top Punjab News | ਮਾਨਸਾ | 13 ਅਕਤੂਬਰ 2026 ਪੰਜਾਬ ਦੇ ਮਾਨਸਾ ਤੋਂ ਅੱਜ ਇੱਕ ਵੱਡੀ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਰੋਸ ਦਾ ਮਾਹੌਲ ਹੈ। ਮੈਡੀਕਲ ਸਟੋਰ ’ਤੇ ਹੋਈ ਤਕਰਾਰ ਤੋਂ ਬਾਅਦ…