Headlines

ਪੰਜਾਬ ਵਾਲੇ ਹੋ ਜਾਣ ਸਾਵਧਾਨ! 26, 27 ਤੇ 28 ਨਵੰਬਰ ਲਈ ਮੌਸਮ ਵਿਭਾਗ ਦੀ ਚੇਤਾਵਨੀ

ਪੰਜਾਬ ਵਿੱਚ 26, 27 ਅਤੇ 28 ਨਵੰਬਰ ਨੂੰ ਸੰਘਣੀ ਧੁੰਦ ਦਾ ਅਸਰ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਪੰਜਾਬ ਵਿੱਚ ਠੰਢ ਦਾ ਅਸਰ ਲਗਾਤਾਰ ਵਧ ਰਿਹਾ ਹੈ। ਇਸ ਦੇ ਨਾਲ ਹੀ ਸਵੇਰੇ ਅਤੇ ਰਾਤ ਸਮੇਂ ਸੰਘਣੀ ਧੁੰਦ ਪੈਣੀ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਅਗਲੇ ਕੁਝ ਦਿਨਾਂ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ…

Read Full News