Headlines

ਕੈਨੇਡਾ ਦੇ ਗੁਰਦੁਆਰਾ ਸਾਹਿਬ ਵਿੱਚ ਪੁਲਸ ਦੀ ਐਂਟਰੀ ਨਾਲ ਵਿਵਾਦ, ਜੁੱਤੀਆਂ ਸਮੇਤ ਅੰਦਰ ਜਾਣ ਦੀ ਵੀਡੀਓ ਵਾਇਰਲ

ਕੈਨੇਡਾ ਦੇ ਓਨਟਾਰੀਓ ਸੂਬੇ ਦੇ ਸ਼ਹਿਰ ਕਿਚਨਰ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਿੱਖ ਭਾਈਚਾਰੇ ਵਿੱਚ ਚਰਚਾ ਛੇੜ ਦਿੱਤੀ ਹੈ। ਇੱਥੋਂ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਫੈਲ ਰਹੀ ਹੈ। ਵੀਡੀਓ ਵਿੱਚ ਪੁਲਸ ਮੁਲਾਜ਼ਮ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੁੰਦੇ ਦਿਖਾਈ…

Read Full News