ਜ਼ਿਲਾਂ ਗੁਰਦਾਸਪੁਰ ਚ ਕੱਲ ਸਰਕਾਰੀ ਛੁੱਟੀ

ਮਹਾਨ ਤਪਸਵੀ ਯੋਗਰਾਜ ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ 671ਵੀਂ ਜਯੰਤੀ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ 20 ਜਨਵਰੀ ਨੂੰ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਹਰ ਸਾਲ ਇਹ ਪਾਵਨ ਦਿਹਾੜਾ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੁੰਦੇ ਹਨ। ਇਸ ਸਬੰਧੀ ਹਲਕਾ…

Read More

ਗੁਰਦਾਸਪੁਰ ਪੁਰਾਣਾ ਸ਼ਾਲਾ ਚੌਂਕੀਦਾਰ ਨੂੰ ਗੱਟਰ ਚ ਸੁੱਟ ਗਏ ਚੋਰ ਤੇ ਫਿਰ ਲੁੱਟੇ

ਗੁਰਦਾਸਪੁਰ–ਮੁਕੇਰੀਆਂ ਮੁੱਖ ਮਾਰਗ ‘ਤੇ ਸਥਿਤ ਪੁਰਾਣਾ ਸ਼ਾਲਾ ਚੌਂਕ ਵਿਖੇ ਇਕ ਸੁਨਿਆਰੇ ਦੀ ਦੁਕਾਨ ‘ਚ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ, ਜਿੱਥੇ ਤਾਇਨਾਤ ਚੌਂਕੀਦਾਰ ਨੂੰ ਕਾਬੂ ਕਰਕੇ ਇਕ ਗੱਟਰ ਵਿਚ ਸੁੱਟ ਦਿੱਤਾ ਗਿਆ।ਦੁਕਾਨ ਵਿਚੋਂ ਲਗਭਗ ਸਾਢੇ ਤਿੰਨ ਕਿੱਲੋ ਚਾਂਦੀ, 12 ਮੁੰਦਰੀਆਂ, ਢਾਈ ਤੋਲੇ ਸੋਨਾ, ਬੱਚਿਆਂ…

Read More