10 ਵੀ ਕਲਾਸ Result ਪੰਜਾਬ ਬੋਰਡ Live🔴
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 10ਵੀਂ ਕਲਾਸ ਦੇ ਨਤੀਜੇ ਅੱਜ ਦੁਪਹਿਰ ਲਗਭਗ 12:30 ਵਜੇ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਪੰਜਾਬ ਭਰ ਦੇ ਲੱਖਾਂ ਵਿਦਿਆਰਥੀ ਤੇ ਮਾਪੇ ਬੇਸਬਰੀ ਨਾਲ ਰਿਜ਼ਲਟ ਦੀ ਉਡੀਕ ਕਰ ਰਹੇ ਹਨ। ਇਸ ਵਾਰ ਨਤੀਜੇ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਕਈ ਸਕੂਲਾਂ ਵਿੱਚ ਪਹਿਲਾਂ ਤੋਂ…