ਪੰਜਾਬ ‘ਚ ਮੌਸਮ ਨੇ ਮਾਰੀ ਅਚਾਨਕ ਕਰਵਟ! ਠੰਡ ‘ਚ ਵੱਡੀ ਕਮੀ, ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੇ ਆਸਾਰ
ਪੰਜਾਬ ਵਿੱਚ ਕਈ ਦਿਨਾਂ ਤੋਂ ਪੈ ਰਹੀ ਕੜੀ ਠੰਡ ਹੁਣ ਹੌਲੀ-ਹੌਲੀ ਘਟਦੀ ਨਜ਼ਰ ਆ ਰਹੀ ਹੈ। ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ, ਸੂਬੇ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ਵਿੱਚ ਹਲਕਾ ਪਰ ਲਗਾਤਾਰ ਵਾਧਾ ਹੋ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਠੰਡ ਤੋਂ ਕੁਝ ਰਾਹਤ ਮਿਲੇਗੀ।ਭਾਰਤੀ ਮੌਸਮ ਵਿਭਾਗ (IMD) ਨੇ ਦੱਸਿਆ ਹੈ ਕਿ ਅੱਜ ਤੋਂ…