ਹਾਏ ਰੱਬਾ ਇੰਨਾ ਕਿਹਰ – ਕੈਨੇਡਾ ਚ ਪੰਜਾਬੀ ਨੋਜਵਾਨ ਦੀ ਮੌਤ

ਮੋਗਾ ਜ਼ਿਲ੍ਹੇ ਦੇ ਪਿੰਡ ਤਖਾਨਵਦ ਨਾਲ ਸਬੰਧਿਤ ਇਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਰਹਿੰਦੇ 26 ਸਾਲਾ ਨੌਜਵਾਨ ਸੁਖਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਜਿੰਦਰ ਸਿੰਘ ਪੁੱਤਰ ਕੈਪਟਨ (ਸੇਵਾ ਮੁਕਤ) ਰੇਸ਼ਮ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸੁਖਜਿੰਦਰ ਸਿੰਘ ਤਿੰਨ ਸਾਲ ਪਹਿਲਾਂ ਸਟੱਡੀ…

Read More