ਧਨਸ਼੍ਰੀ ਵਰਮਾ ਨੇ ਤਲਾਕ ਦੀਆਂ ਖਬਰਾਂ ‘ਤੇ ਤੋੜੀ ਚੁੱਪ – ਦੇਖੋ ਕੀ ਬੋਲੀ
ਭਾਰਤੀ ਕ੍ਰਿਕਟ ਟੀਮ ਦੇ ਲੈੱਗ ਸਪਿਨਰ ਯੁਜਵੇਂਦਰ ਚਾਹਲ ਅਤੇ ਕੋਰੀਓਗ੍ਰਾਫਰ-ਅਦਾਕਾਰਾ ਧਨਸ਼੍ਰੀ ਵਰਮਾ ਤਲਾਕ ਦੀਆਂ ਅਫਵਾਹਾਂ ਕਾਰਨ ਸੁਰਖੀਆਂ ਵਿੱਚ ਹਨ। ਹੁਣ ਖੁਦ ਧਨਸ਼੍ਰੀ ਨੇ ਇਸ ਮਾਮਲੇ ‘ਤੇ ਚੁੱਪੀ ਤੋੜਦਿਆਂ ਪਹਿਲੀ ਵਾਰ ਬੋਲੀ ਹੈ । ਉਨ੍ਹਾਂ ਦੇ ਵਿਆਹ ਵਿੱਚ ਮੁਸ਼ਕਲਾਂ ਦੀਆਂ ਅਫਵਾਹਾਂ ਉਦੋਂ ਫੈਲਣੀਆਂ ਸ਼ੁਰੂ ਹੋ ਗਈਆਂ ਜਦੋਂ ਜੋੜੇ ਨੇ ਇੱਕ ਦੂਜੇ ਨੂੰ ਇੰਸਟਾਗ੍ਰਾਮ ‘ਤੇ ਅਨਫਾਲੋ ਕਰ…